ਪੰਜਾਬ ਸਕੱਤਰੇਤ ਨੂੰ ਮੁੜ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਆਈ ਮੇਲ
ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਈ-ਮੇਲ ਭੇਜੀ ਗਈ ਹੈ। ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਸਕੱਤਰੇਤ ਦੇ ਨਾਲ ਚੰਡੀਗੜ੍ਹ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਈ-ਮੇਲ ਭੇਜੀ ਗਈ ਹੈ। ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਸਕੱਤਰੇਤ ਦੇ ਨਾਲ ਚੰਡੀਗੜ੍ਹ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਤੇ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਵੀ ਈ-ਮੇਲ ਰਾਹੀਂ ਹੀ ਦਿੱਤੀ ਗਈ ਸੀ। ਦੱਸ ਦੇਈਏ ਕਿ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ਚ ਭਰਤੀ ਸਨ ਤੇ ਪੁਲਿਸ ਨੇ ਇਹ ਧਮਕੀ ਮਿਲਣ ਤੋਂ ਬਾਅਦ ਮੁਸਤੈਦੀ ਵਧਾ ਦਿੱਤੀ ਸੀ।
Published on: Feb 19, 2026 01:44 PM
Follow Us
Latest Videos
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ