ਨਵੰਬਰ- ਦਸੰਬਰ ‘ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ… ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਪੰਜਾਬ ਦੇ 10 ਦਿਨਾਂ ਦੇ ਦੌਰੇ ਤੇ ਆਏ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨਸਭਾ ਦੀਆਂ ਚੋਣਾ ਨਵੰਬਰ- ਦਸੰਬਰ ਵਿੱਚ ਹੋ ਸਕਦੀਆਂ ਹਨ। ਇਸ ਲਈ ਕਾਂਗਰਸ ਨੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬ ਦੇ 10 ਦਿਨਾਂ ਦੇ ਦੌਰੇ ਤੇ ਆਏ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨਸਭਾ ਦੀਆਂ ਚੋਣਾ ਨਵੰਬਰ- ਦਸੰਬਰ ਵਿੱਚ ਹੋ ਸਕਦੀਆਂ ਹਨ। ਇਸ ਲਈ ਕਾਂਗਰਸ ਨੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਦੀ ਇਹ ਯਾਤਰਾ ਬਹੁਤ ਮਹੱਤਵਪੂਰਣ ਹੈ ਅਤੇ ਹਰ ਸਥਿਤੀ ਵਿੱਚ ਤਿਆਰ ਰਹਿਣ ਲਈ ਅਸੀਂ ਮੀਟਿੰਗਾਂ ਕਰਨ ਜਾ ਰਹੇ ਹਾਂ। ਹਾਲਾਂਕਿ ਐਮਪੀ ਸ਼ੇਰ ਸਿੰਘ ਘੁਬਾਇਆ ਦੇ ਵੜਿੰਗ ਦੇ ਹੱਟਣ ਦੇ ਬਿਆਨ ਦੇ ਸਵਾਲ ਤੋਂ ਉਹ ਬੱਚਦੇ ਨਜਰ ਆਏ। ਵੇਖੋ ਵੀਡੀਓ…
Published on: Jul 31, 2026 01:57 PM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!