ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ…SAD ਦੀ ਰੈਲੀ…ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਪੰਜਾਬ ਵਿਧਾਨਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਸਿਆਸੀ ਪਾਰਟੀਆਂ ਵੱਡੇ-ਵੱਡੇ ਪ੍ਰੋਗਰਾਮ ਉਲੀਕ ਰਹੀਆਂ ਹਨ। ਇੱਕ ਪਾਸੇ ਜਿੱਥੇ ਸ਼ੁੱਕਰਵਾਰ ਨੂੰ ਬੀਜੇਪੀ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਤਾਂ ਆਮ ਆਦਮੀ ਪਾਰਟੀ ਨੇ ਵੀ 19 ਸਤੰਬਰ ਤੋਂ ਇਲੈਕਸ਼ਨ ਕੈਂਪੇਨ ਦਾ ਐਲਾਨ ਕਰ ਦਿੱਤਾ। ਉੱਧਰ, ਅਕਾਲੀ ਦਲ ਦੀ ਵੀ ਅੱਜ ਵੱਡੀ ਰੈਲੀ ਸੀ। ਉੱਧਰ, ਕਾਂਗਰਸ ਵੀ ਪੁਰੀ ਤਰ੍ਹਾਂ ਨਾਲ ਕਮਰ ਕੱਸ ਚੁੱਕੀ ਹੈ। ਵੇਖੋ ਵੀਡੀਓ...
ਪੰਜਾਬ ਵਿਧਾਨਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਸਿਆਸੀ ਪਾਰਟੀਆਂ ਵੱਡੇ-ਵੱਡੇ ਪ੍ਰੋਗਰਾਮ ਉਲੀਕ ਰਹੀਆਂ ਹਨ। ਇੱਕ ਪਾਸੇ ਜਿੱਥੇ ਸ਼ੁੱਕਰਵਾਰ ਨੂੰ ਬੀਜੇਪੀ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਤਾਂ ਆਮ ਆਦਮੀ ਪਾਰਟੀ ਨੇ ਵੀ 19 ਸਤੰਬਰ ਤੋਂ ਇਲੈਕਸ਼ਨ ਕੈਂਪੇਨ ਦਾ ਐਲਾਨ ਕਰ ਦਿੱਤਾ। ਉੱਧਰ, ਅਕਾਲੀ ਦਲ ਦੀ ਵੀ ਅੱਜ ਧੁਰੀ ਵਿੱਚ ਵੱਡੀ ਰੈਲੀ ਸੀ। ਉੱਧਰ, ਕਾਂਗਰਸ ਵੀ ਪੁਰੀ ਤਰ੍ਹਾਂ ਨਾਲ ਕਮਰ ਕੱਸ ਚੁੱਕੀ ਹੈ। ਵੇਖੋ ਵੀਡੀਓ…
Published on: Sep 18, 2026 04:24 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ