AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ

ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ…ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ

amanpreet-kaur
Amanpreet Kaur | Updated On: 22 Sep 2026 12:40 PM IST
Share

ਸ਼੍ਰੋਮਣੀ ਅਕਾਲੀ ਦਲ ਇਸ ਵੇਲ੍ਹੇ ਆਪਣੇ ਅੰਦਰੋ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪਾਰਟੀ ਚੋਂ ਨਿਕਲੇ ਕਈ ਬਾਗੀ ਆਗੂਆਂ ਨੇ ਨਵੀਂ ਪਾਰਟੀ ਬਣਾਈ ਤਾਂ ਉੱਧਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਵੀ ਤਿੱਖੇ ਤੇਵਰ ਦਿਖਾਈ ਦੇ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਇਸ ਵੇਲ੍ਹੇ ਆਪਣੇ ਅੰਦਰੋ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪਾਰਟੀ ਚੋਂ ਨਿਕਲੇ ਕਈ ਬਾਗੀ ਆਗੂਆਂ ਨੇ ਨਵੀਂ ਪਾਰਟੀ ਬਣਾਈ ਤਾਂ ਉੱਧਰ ਗਿਆਨੀ ਹਰਪ੍ਰੀਤ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਵੀ ਤਿੱਖੇ ਤੇਵਰ ਦਿਖਾਈ ਦੇ ਰਹੇ ਹਨ। ਅਜਿਹੇ ਵਿੱਚ ਅਕਾਲੀ ਦਲ (ਪੁਨਰਸੁਰਜੀਤ) ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਪੰਥਕ ਮਸਲੇ ਹੱਲ ਕਰਨ ਲਈ ਸਾਰੀਆਂ ਪੰਥਰ ਪਾਰਟੀਆਂ ਇੱਕਜੁਟ ਹੋ ਕੇ ਚੋਣਾਂ ਲੜਣ। ਟੀਵੀ9 ਪੰਜਾਬੀ ਨਾਲ ਚੰਦੂਮਾਜਰਾ ਦੀ ਖਾਸ ਗੱਲਬਾਤ…

Published on: Sep 22, 2026 12:39 PM
Follow Us