AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ

ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ

amanpreet-kaur
Amanpreet Kaur | Updated On: 27 Oct 2026 13:58 PM IST
Share

ਇਸ ਤੋਂ ਬਾਅਦ, ਪ੍ਰੈਸ ਕਾਨਫਰੰਸ ਨੂੰ ਲੈ ਕੇ ਵਿਧਾਨ ਸਭਾ ਦੇ ਮੰਚ 'ਤੇ 'ਆਪ' ਵਿਧਾਇਕ ਅਤੇ ਕਾਂਗਰਸੀ ਵਿਧਾਇਕ ਆਪਸ ਵਿੱਚ ਉਲਝ ਗਏ। 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, "ਬਾਹਰ ਜਾਓ ਅਤੇ ਜੋ ਕਰਨਾ ਹੈ ਕਰੋ। ਅਸੀਂ ਇੱਥੇ ਬਾਜਵਾ ਦੀ ਗੁੰਡਾਗਰਦੀ ਨਹੀਂ ਚੱਲਣ ਦੇਵਾਂਗੇ।" ਬਾਜਵਾ ਨੇ ਆਰੋਪ ਲਗਾਇਆ ਕਿ ਉਨ੍ਹਾਂ ਨੂੰ ਧੱਕੇ ਮਾਰੇ ਗਏ।

27 ਅਕਤੂਬਰ ਨੂੰ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ, ਭਾਰੀ ਹੰਗਾਮਾ ਹੋਇਆ। ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਸਰਕਾਰ ਅਤੇ ਮੁੱਖ ਮੰਤਰੀ ਨੂੰ ਘੇਰ ਲਿਆ। ਇਸ ਦੌਰਾਨ, ਕਾਂਗਰਸੀ ਨੇਤਾ ਆਪਣੇ ਗਲੇ ਵਿੱਚ ਕਾਲਾ ਕੱਪੜਾ ਪਾ ਕੇ ਪਹੁੰਚੇ। ਪ੍ਰਤਾਪ ਸਿੰਘ ਬਾਜਵਾ ਨੇ ਆਰੋਪ ਲਗਾਇਆ ਕਿ ਸਦਨ ਵਿੱਚ ਦਾਖਲ ਹੋਣ ਦੌਰਾਨ ਵਿਧਾਇਕਾਂ ਨੂੰ ਰੋਕ ਦਿੱਤਾ ਗਿਆ। ਇਸ ਤੇ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਵਿਧਾਨ ਸਭਾ ਦਾ ਬਾਈਕਾਟ ਕਰ ਦਿੱਤਾ।

Published on: Oct 27, 2026 01:58 PM
Follow Us