ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ… ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ

| Edited By: Kusum Chopra

| Oct 23, 2026 | 2:22 PM IST

Punjab Vidhansabha Session: ਪੰਜਾਬ ਵਿਧਾਨਸਭਾ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੁਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਤਾ ਨਾਲ ਹੀ SIR ਖਿਲਾਫ ਵੀ ਮਤਾ ਪਾਸ ਕਰ ਦਿੱਤਾ ਗਿਆ। ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਤੇ ਵੀ ਸਿਆਸਤ ਭਖੀ ਹੋਈ ਨਜ਼ਰ ਆਈ।

Punjab Vidhansabha Session: ਪੰਜਾਬ ਵਿਧਾਨਸਭਾ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੁਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਤਾ ਨਾਲ ਹੀ SIR ਖਿਲਾਫ ਵੀ ਮਤਾ ਪਾਸ ਕਰ ਦਿੱਤਾ ਗਿਆ। ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਤੇ ਵੀ ਸਿਆਸਤ ਭਖੀ ਹੋਈ ਨਜ਼ਰ ਆਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਜਦੋਂ ਇਨ੍ਹਾਂ ਸਾਰੇ ਮੁੱਦਿਆਂ ਬਾਰੇ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਰੱਜ-ਰੱਜ ਕੇ ਵਿਰੋਧੀਆਂ ਤੇ ਨਿਸ਼ਾਨੇ ਸਾਧੇ। ਵੇਖੋ ਵੀਡੀਓ…

Published on: Oct 23, 2026 02:22 PM IST
Loading...
Unable to load recommendations.
Follow Us