ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਮਿਹਨਤਕਸ਼ ਮਜ਼ਦੂਰਾਂ ਤੇ ਕਿਰਤੀਆਂ ਨੂੰ ਸਮਰਪਿਤ ਹੈ। ਹਾਲਾਂਕਿ, ਵਿਧਾਨ ਸਭਾ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਤੇ ਤਿੱਖੇ ਸਵਾਲ ਚੁੱਕੇ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਹ ਇੱਕ ਦਿਨਾਂ ਇਜਲਾਸ ਦੇਸ਼ ਦੇ ਮਿਹਨਤਕਸ਼ ਮਜ਼ਦੂਰਾਂ ਤੇ ਕਿਰਤੀਆਂ ਨੂੰ ਸਮਰਪਿਤ ਹੈ। ਹਾਲਾਂਕਿ, ਵਿਧਾਨ ਸਭਾ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਤੇ ਤਿੱਖੇ ਸਵਾਲ ਚੁੱਕੇ। ਵਿਰੋਧੀ ਧਿਰ ਵੱਲੋਂ ਚੁੱਕੇ ਗਏ ਇਸ ਸਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਜੋ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਬਿੱਲ(ਸੋਧ) ਬਣਾਇਆ ਸੀ ਤੇ ਇਸ ਤੋਂ ਬਾਅਦ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਉਸ ਤੇ ਦਸਤਖ਼ਤ ਕੀਤੇ। ਇਹ ਸਭ ਸਪੈਸ਼ਲ ਸੈਸ਼ਨ ਦਾ ਹੀ ਨਤੀਜ਼ਾ ਹੈ।
Published on: May 01, 2026 12:26 PM
Follow Us
Latest Videos
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ