Punjab Weather: ਸਤਲੁਜ ਦਰਿਆ ਦੇ ਹੜ੍ਹ ਚ ਰੁੜ੍ਹਿਆ ਪੁਲ, 5 ਦਿਨਾਂ ਤੱਕ ਕਈ ਜਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ
ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਨੂੰ ਕੁਝ ਇਲਾਕਿਆਂ ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਚ ਗਿਰਾਵਟ ਲਿਆਂਦੀ ਪਰ ਹਿਮਾਚਲ ਚ ਹੋਈ ਬਾਰਿਸ਼ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।
ਪੰਜਾਬ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਵੇਗੀ। ਜਿਸ ਕਾਰਨ ਤਾਪਮਾਨ ਚ ਵੀ ਗਿਰਾਵਟ ਦੇਖਣ ਨੂੰ ਮਿਲੇਗੀ। ਰੁਕ-ਰੁਕ ਕੇ ਮੀਂਹ ਪਵੇਗਾ। ਇਸ ਦੇ ਨਾਲ ਹੀ ਹਿਮਾਚਲ ਚ ਵੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਕਾਰਨ ਦਰਿਆਵਾਂ ਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਨੂੰ ਕੁਝ ਇਲਾਕਿਆਂ ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਚ ਗਿਰਾਵਟ ਲਿਆਂਦੀ ਪਰ ਹਿਮਾਚਲ ਚ ਹੋਈ ਬਾਰਿਸ਼ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।
Latest Videos

ਰਾਮਦੇਵ ਦੇ 'ਸ਼ਰਬਤ ਜਿਹਾਦ ਬਿਆਨ' 'ਤੇ ਦਿੱਲੀ ਹਾਈ ਕੋਰਟ ਨੇ ਕੀ ਕਿਹਾ?

JD Vance Visit India: ਆਪਣੇ ਪਰਿਵਾਰ ਨਾਲ ਅਕਸ਼ਰਧਾਮ ਮੰਦਰ ਦਰਸ਼ਨ ਕਰਨ ਪਹੁੰਚੇ ਜੇਡੀ ਵੈਂਸ

ਜੰਮੂ ਖੇਤਰ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਈ ਤਬਾਹੀ

VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ
