ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ

| Edited By: Kusum Chopra

| May 22, 2026 | 1:53 PM IST

ਦੇਸ਼ ਦਾ ਲਗਭਗ ਦੋ-ਤਿਹਾਈ ਹਿੱਸਾ ਇਸ ਸਮੇਂ ਤੇਜ਼ ਗਰਮੀ ਅਤੇ ਲੂ ਦੀ ਲਪੇਟ ਵਿੱਚ ਹੈ। ਪਿਛਲੇ ਤਿੰਨ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ, ਜਿਸ ਕਾਰਨ ਦੁਪਹਿਰ ਨੂੰ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।

ਦੇਸ਼ ਦਾ ਲਗਭਗ ਦੋ-ਤਿਹਾਈ ਹਿੱਸਾ ਇਸ ਸਮੇਂ ਤੇਜ਼ ਗਰਮੀ ਅਤੇ ਲੂ ਦੀ ਲਪੇਟ ਵਿੱਚ ਹੈ। ਪਿਛਲੇ ਤਿੰਨ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ, ਜਿਸ ਕਾਰਨ ਦੁਪਹਿਰ ਨੂੰ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਲਈ ਦਿੱਲੀ-ਐਨਸੀਆਰ ਦੇ ਨਾਲ-ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਲਈ ਆਰੇਂਜ ਅਲਰਟ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ 46-47 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।

Published on: May 22, 2026 01:53 PM IST
Follow Us