Weather Update: ਜਾਂਦੇ-ਜਾਂਦੇ ਮੁੜ ਪਰੇਸ਼ਾਨ ਕਰੇਗਾ ਮੀਂਹ, ਪੰਜਾਬ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ ਦਾ ਵੈਦਰ ਅਪਡੇਟ

| Edited By: Kusum Chopra

| Sep 19, 2025 | 1:28 PM IST

ਹਾਲਾਂਕਿ ਦਿੱਲੀ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਉਮੀਦ ਹੈ। ਪਿਛਲੇ ਕੁਝ ਦਿਨਾਂ ਤੋਂ ਉੱਤਰ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਘੱਟ ਹੋਣੀ ਸ਼ੁਰੂ ਹੋ ਗਈ ਹੈ। ਬਿਹਾਰ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Punjab Weather Update: ਮਾਨਸੂਨ ਹੌਲੀ-ਹੌਲੀ ਵਾਪਸ ਜਾ ਰਿਹਾ ਹੈ, ਪਰ ਇਸਦਾ ਅਸਰ ਹਾਲੇ ਤੱਕ ਘੱਟ ਨਹੀਂ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ਲਈ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ, ਉੱਤਰਾਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਉਮੀਦ ਹੈ। ਹਾਲਾਂਕਿ ਦਿੱਲੀ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਉਮੀਦ ਹੈ। ਪਿਛਲੇ ਕੁਝ ਦਿਨਾਂ ਤੋਂ ਉੱਤਰ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਘੱਟ ਹੋਣੀ ਸ਼ੁਰੂ ਹੋ ਗਈ ਹੈ। ਬਿਹਾਰ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰਾਖੰਡ ਵਿੱਚ, ਦੇਹਰਾਦੂਨ, ਟਿਹਰੀ, ਹਰਿਦੁਆਰ, ਨੈਨੀਤਾਲ ਅਤੇ ਬਾਗੇਸ਼ਵਰ ਲਈ ਵੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੇਖੋ ਵੀਡੀਓ।

Published on: Sep 19, 2025 01:26 PM IST