India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ ‘ਚ ਵੀ ਵਧਿਆ ਪਾਰਾ

| Edited By: Kusum Chopra

| May 21, 2026 | 1:53 PM IST

ਭਾਰਤ ਇਨ੍ਹੀਂ ਦਿਨੀਂ ਭਿਆਨਕ ਲੂ ਨਾਲ ਜੂਝ ਰਿਹਾ ਹੈ। ਉੱਤਰ ਪ੍ਰਦੇਸ਼ ਤੋਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੱਕ ਤਾਪਮਾਨ ਨੇ ਨਵੇਂ ਰਿਕਾਰਡ ਬਣਾਏ ਹਨ, ਕਈ ਸ਼ਹਿਰਾਂ ਵਿੱਚ ਤਾਪਮਾਨ 48 ਡਿਗਰੀ ਸੈਲਸੀਅਸ ਤੋਂ ਵੀ ਉੱਤੇ ਚਲਾ ਗਿਆ ਹੈ। ਅਗਲੇ ਸੱਤ ਦਿਨਾਂ ਲਈ ਦਿੱਲੀ-ਐਨਸੀਆਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ,

ਭਾਰਤ ਇਨ੍ਹੀਂ ਦਿਨੀਂ ਭਿਆਨਕ ਲੂ ਨਾਲ ਜੂਝ ਰਿਹਾ ਹੈ। ਉੱਤਰ ਪ੍ਰਦੇਸ਼ ਤੋਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੱਕ ਤਾਪਮਾਨ ਨੇ ਨਵੇਂ ਰਿਕਾਰਡ ਬਣਾਏ ਹਨ, ਕਈ ਸ਼ਹਿਰਾਂ ਵਿੱਚ ਤਾਪਮਾਨ 48 ਡਿਗਰੀ ਸੈਲਸੀਅਸ ਤੋਂ ਵੀ ਉੱਤੇ ਚਲਾ ਗਿਆ ਹੈ। ਅਗਲੇ ਸੱਤ ਦਿਨਾਂ ਲਈ ਦਿੱਲੀ-ਐਨਸੀਆਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹੇ 45 ਡਿਗਰੀ ਤੋਂ ਵੱਧ ਤਾਪਮਾਨ ਕਾਰਨ ਰੈੱਡ ਅਲਰਟ ‘ਤੇ ਹਨ। ਮੌਸਮ ਵਿਭਾਗ ਨੇ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਲੂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਦੇਖੋ ਵੀਡੀਓ…

Published on: May 21, 2026 01:52 PM IST
Follow Us