India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ

| Edited By: Kusum Chopra

| Jun 04, 2026 | 1:19 PM IST

Punjab Weather Update: ਦੇਸ਼ ਭਰ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਮੌਸਮ ਵਿਭਾਗ ਨੇ ਵੱਡਾ ਅਪਡੇਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਅਤੇ ਦਿੱਲੀ, NCR ਸਮੇਤ ਕਈ ਰਾਜਾਂ ਵਿੱਚ ਬੱਦਲਵਾਈ ਨੇ ਅਸਮਾਨ ਨੂੰ ਘੇਰ ਲਿਆ ਹੈ, ਜਿਸ ਕਾਰਨ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

Punjab Weather Update: ਦੇਸ਼ ਭਰ ਵਿੱਚ ਭਿਆਨਕ ਗਰਮੀ ਦੇ ਵਿਚਕਾਰ, ਮੌਸਮ ਵਿਭਾਗ ਨੇ ਵੱਡਾ ਅਪਡੇਟ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਅਤੇ ਦਿੱਲੀ, NCR ਸਮੇਤ ਕਈ ਰਾਜਾਂ ਵਿੱਚ ਬੱਦਲਵਾਈ ਨੇ ਅਸਮਾਨ ਨੂੰ ਘੇਰ ਲਿਆ ਹੈ, ਜਿਸ ਕਾਰਨ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਇਲਾਗਿਆਂ ਵਿੱਚ ਹਵਾ ਦੀ ਗਤੀ 50 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਕੁਝ ਥਾਵਾਂ ‘ਤੇ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਵੀਡੀਓ ਦੇਖੋ…

Published on: Jun 04, 2026 01:18 PM IST
Follow Us