ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਦਿੱਲੀ-ਐਨਸੀਆਰ ਵਿੱਚ ਭਾਰੀ ਠੰਢ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਦਿਨ ਭਰ ਸੰਘਣੀ ਧੁੰਦ ਛਾਈ ਰਹੇਗੀ, ਅਤੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ।
ਇਸ ਸਾਲ ਉੱਤਰੀ ਭਾਰਤ ਵਿੱਚ ਸਰਦੀਆਂ ਤੈਅ ਸਮੇਂ ਤੋਂ ਪਹਿਲਾਂ ਹੀ ਆ ਗਈਆਂ ਹਨ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਆ ਅਸਰ ਹੁਣ ਸਾਰੇ ਮੈਦਾਨੀ ਇਲਾਕਿਆਂ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਭਾਰੀ ਠੰਢ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਦਿਨ ਭਰ ਸੰਘਣੀ ਧੁੰਦ ਛਾਈ ਰਹੇਗੀ, ਅਤੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ। ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਠੰਢ ਦੀ ਲਹਿਰ ਤੇਜ਼ ਹੋ ਗਈ ਹੈ। ਸਵੇਰ ਅਤੇ ਸ਼ਾਮ ਇੰਨੀ ਠੰਢੀ ਹੈ ਕਿ ਲੋਕ ਗਰਮ ਕੱਪੜਿਆਂ ਵਿੱਚ ਲਪੇਟੇ ਹੋਏ ਦਿਖਾਈ ਦੇ ਰਹੇ ਹਨ ਹਨ।
Published on: Dec 05, 2025 11:51 AM
Latest Videos
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ