North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਰਿਕਾਰਡ ਤੋੜ ਗਰਮੀ ਨਾਲ ਜੂਝ ਰਹੇ ਲੋਕਾਂ ਲਈ ਕੁਝ ਰਾਹਤ ਹੈ। ਭਾਰਤੀ ਮੌਸਮ ਵਿਭਾਗ ਨੇ 17 ਰਾਜਾਂ ਵਿੱਚ ਭਾਰੀ ਮੀਂਹ, ਗਰਜ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।
North India Weather Update: ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਰਿਕਾਰਡ ਤੋੜ ਗਰਮੀ ਨਾਲ ਜੂਝ ਰਹੇ ਲੋਕਾਂ ਲਈ ਕੁਝ ਰਾਹਤ ਹੈ। ਭਾਰਤੀ ਮੌਸਮ ਵਿਭਾਗ ਨੇ 17 ਰਾਜਾਂ ਵਿੱਚ ਭਾਰੀ ਮੀਂਹ, ਗਰਜ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਵਿੱਚ 60 ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੇਖੋ ਵੀਡੀਓ…
Published on: Jun 11, 2026 03:15 PM
Follow Us
Latest Videos
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ...
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ