ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
Weather Update : ਮੀਂਹ ਖਤਮ, ਠੰਢ ਸ਼ੁਰੂ? ਦਿੱਲੀ-ਐਨਸੀਆਰ ਤੋਂ ਯੂਪੀ ਤੱਕ ਮੌਸਮ ਦਾ ਹਾਲ

Weather Update : ਮੀਂਹ ਖਤਮ, ਠੰਢ ਸ਼ੁਰੂ? ਦਿੱਲੀ-ਐਨਸੀਆਰ ਤੋਂ ਯੂਪੀ ਤੱਕ ਮੌਸਮ ਦਾ ਹਾਲ

tv9-punjabi
TV9 Punjabi | Published: 03 Oct 2025 12:31 PM IST

ਬੰਗਾਲ, ਬਿਹਾਰ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਨਾਲ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਦੌਰਾਨ, ਰਾਸ਼ਟਰੀ ਰਾਜਧਾਨੀ, ਦਿੱਲੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਨਮੀ ਅਤੇ ਹਲਕੀ ਬੂੰਦਾ-ਬਾਂਦੀ ਦੀ ਉਮੀਦ ਹੈ। ਦੱਖਣੀ ਭਾਰਤ ਵਿੱਚ ਵੀ ਬੱਦਲ ਛਾਏ ਰਹਿਣਗੇ।

Punjab Weather Update ਨਰਾਤਿਆਂ ਦੇ ਜਸ਼ਨ ਖਤਮ ਹੁੰਦਿਆਂ ਹੀ ਦੇਸ਼ ਦੇ ਮੌਸਮ ਨੇ ਕਰਵਟ ਲੈ ਲਈ ਹੈਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਪੂਰਬੀ ਅਤੇ ਉੱਤਰੀ ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈਬੰਗਾਲ, ਬਿਹਾਰ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਨਾਲ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈਇਸ ਦੌਰਾਨ, ਰਾਸ਼ਟਰੀ ਰਾਜਧਾਨੀ, ਦਿੱਲੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਨਮੀ ਅਤੇ ਹਲਕੀ ਬੂੰਦਾ-ਬਾਂਦੀ ਦੀ ਉਮੀਦ ਹੈਦੱਖਣੀ ਭਾਰਤ ਵਿੱਚ ਵੀ ਬੱਦਲ ਛਾਏ ਰਹਿਣਗੇIMD ਨੇ ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਦੇਖੋ ਵੀਡੀਓ