Weather Update : ਮੀਂਹ ਖਤਮ, ਠੰਢ ਸ਼ੁਰੂ? ਦਿੱਲੀ-ਐਨਸੀਆਰ ਤੋਂ ਯੂਪੀ ਤੱਕ ਮੌਸਮ ਦਾ ਹਾਲ
ਬੰਗਾਲ, ਬਿਹਾਰ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਨਾਲ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਦੌਰਾਨ, ਰਾਸ਼ਟਰੀ ਰਾਜਧਾਨੀ, ਦਿੱਲੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਨਮੀ ਅਤੇ ਹਲਕੀ ਬੂੰਦਾ-ਬਾਂਦੀ ਦੀ ਉਮੀਦ ਹੈ। ਦੱਖਣੀ ਭਾਰਤ ਵਿੱਚ ਵੀ ਬੱਦਲ ਛਾਏ ਰਹਿਣਗੇ।
Punjab Weather Update ਨਰਾਤਿਆਂ ਦੇ ਜਸ਼ਨ ਖਤਮ ਹੁੰਦਿਆਂ ਹੀ ਦੇਸ਼ ਦੇ ਮੌਸਮ ਨੇ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਪੂਰਬੀ ਅਤੇ ਉੱਤਰੀ ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬੰਗਾਲ, ਬਿਹਾਰ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਨਾਲ ਪਾਣੀ ਭਰਨ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਦੌਰਾਨ, ਰਾਸ਼ਟਰੀ ਰਾਜਧਾਨੀ, ਦਿੱਲੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਨਮੀ ਅਤੇ ਹਲਕੀ ਬੂੰਦਾ-ਬਾਂਦੀ ਦੀ ਉਮੀਦ ਹੈ। ਦੱਖਣੀ ਭਾਰਤ ਵਿੱਚ ਵੀ ਬੱਦਲ ਛਾਏ ਰਹਿਣਗੇ। IMD ਨੇ ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਦੇਖੋ ਵੀਡੀਓ