ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
Punjabi Gangster Killed IN Canada:ਗੈਂਗਸਟਰ ਕਰਨਵੀਰ ਸਿੰਘ ਗਰਚਾ ਦਾ ਕਤਲ, ਲੁੱਟ-ਖੋਹ ਅਤੇ ਨਸ਼ਾ ਤਸਕਰੀ 'ਚ ਸੀ ਸ਼ਾਮਲ

Punjabi Gangster Killed IN Canada:ਗੈਂਗਸਟਰ ਕਰਨਵੀਰ ਸਿੰਘ ਗਰਚਾ ਦਾ ਕਤਲ, ਲੁੱਟ-ਖੋਹ ਅਤੇ ਨਸ਼ਾ ਤਸਕਰੀ ‘ਚ ਸੀ ਸ਼ਾਮਲ

isha-sharma
Isha Sharma | Published: 06 Jul 2023 12:21 PM IST

ਕੈਨੇਡਾ ‘ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੈਨੇਡਾ ਦੀ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਮਰਨ ਵਾਲੇ ਦੀ ਪਛਾਣ 25 ਸਾਲਾ ਕਰਨਵੀਰ ਸਿੰਘ ਗਰਚਾ ਵਜੋਂ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਕਰਨਵੀਰ ਸਿੰਘ ਇੱਕ ਗਰੋਹ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ। ਕਰਣਵੀਰ ਜਿਸ ਗਿਰੋਹ ਨਾਲ ਜੁੜਿਆ ਹੋਇਆ ਸੀ, ਉਹ ਲੁੱਟ-ਖੋਹ, ਤਸਕਰੀ, ਨਸ਼ੀਲੇ ਪਦਾਰਥਾਂ ਦੇ […]

ਕੈਨੇਡਾ ‘ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੈਨੇਡਾ ਦੀ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਮਰਨ ਵਾਲੇ ਦੀ ਪਛਾਣ 25 ਸਾਲਾ ਕਰਨਵੀਰ ਸਿੰਘ ਗਰਚਾ ਵਜੋਂ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਕਰਨਵੀਰ ਸਿੰਘ ਇੱਕ ਗਰੋਹ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ। ਕਰਣਵੀਰ ਜਿਸ ਗਿਰੋਹ ਨਾਲ ਜੁੜਿਆ ਹੋਇਆ ਸੀ, ਉਹ ਲੁੱਟ-ਖੋਹ, ਤਸਕਰੀ, ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਅਤੇ ਕਈ ਹਿੰਸਕ ਵਾਰਦਾਤਾਂ ਵਿੱਚ ਸ਼ਾਮਲ ਸੀ। ਕਰਨਵੀਰ ਸਿੰਘ ਗਰਚਾ ਇਸ ਸਾਲ ਮਾਰਿਆ ਜਾਣ ਵਾਲਾ ਪਹਿਲਾ ਇੰਡੋ-ਕੈਨੇਡੀਅਨ ਗੈਂਗਸਟਰ ਨਹੀਂ ਹੈ। ਇਸ ਸਾਲ ਮਈ ਵਿੱਚ, ਅਮਰਪ੍ਰੀਤ ਸਮਰਾ ਦੀ ਵੈਨਕੂਵਰ ਵਿੱਚ ਇੱਕ ਬੈਂਕੁਏਟ ਹਾਲ ਦੇ ਬਾਹਰ ਕਥਿਤ ਤੌਰ ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵੈਨਕੂਵਰ ਪੁਲਿਸ ਨੇ ਉਸ ਸਮੇਂ ਕਿਹਾ ਸੀ ਕਿ ਅਮਰਪ੍ਰੀਤ ਦੀ ਮੌਤ ਗੈਂਗ ਵਾਰ ਕਾਰਨ ਹੋਈ ਹੈ।