ਪੰਜਾਬੀ ਗਾਇਕ ਕੇਐਸ ਮੱਖਣ ਅਕਾਲੀ ਦਲ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ ਸੁਖਬੀਰ ਬਾਦਲ?
ਮਸ਼ਹੂਰ ਪੰਜਾਬੀ ਗਾਇਕ ਅਤੇ ਪਹਿਲਵਾਨ ਕੇਐਸ ਮੱਖਣ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਨੇ ਕੇਐਸ ਮੱਖਣ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਸੁਖਬੀਰ ਨੇ ਕਿਹਾ ਕਿ ਮੱਖਣ ਦੀ ਵਾਪਸੀ ਪਾਰਟੀ ਨੂੰ ਮਜ਼ਬੂਤ ਕਰੇਗੀ, ਖਾਸ ਕਰਕੇ ਨੌਜਵਾਨਾਂ ਵਿੱਚ। ਸੁਖਬੀਰ ਨੇ ਭਰੋਸਾ ਦਿੱਤਾ ਕਿ ਪਾਰਟੀ ਦੇ ਹਰ ਮਿਹਨਤੀ ਵਰਕਰ ਨੂੰ ਉਹ ਸਤਿਕਾਰ ਮਿਲੇਗਾ, ਜਿਸ ਦੇ ਉਹ ਹੱਕਦਾਰ ਹਨ।

Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ