Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਬੇਸ਼ਕ ਪਾਰਟੀ ਵਿੱਚ ਇਸ ਵੇਲ੍ਹੇ ਐਕਟਿਵ ਭੂਮਿਕਾ ਵਿੱਚ ਦਿਖਾਈ ਨਹੀਂ ਦੇ ਰਹੇ ਹਨ, ਪਰ ਰਾਜਸਭਾ ਵਿੱਚ ਆਪਣੀ ਦਮਦਾਰ ਸਪੀਚ ਨਾਲ ਉਹ ਹਮੇਸ਼ਾ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਹ ਸੰਸਦ ਵਿੱਚ ਆਮ ਲੋਕਾਂ ਨਾਲ ਜੁੜੇ ਮੁੱਦੇ ਚੁੱਕਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਅਜਿਹਾ ਮੁੱਦਾ ਚੁੱਕਿਆ, ਜੋ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਹਿਤਾਂ ਨਾਲ ਜੁੜਿਆ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਬੇਸ਼ਕ ਪਾਰਟੀ ਵਿੱਚ ਇਸ ਵੇਲ੍ਹੇ ਐਕਟਿਵ ਭੂਮਿਕਾ ਵਿੱਚ ਦਿਖਾਈ ਨਹੀਂ ਦੇ ਰਹੇ ਹਨ, ਪਰ ਰਾਜਸਭਾ ਵਿੱਚ ਆਪਣੀ ਦਮਦਾਰ ਸਪੀਚ ਨਾਲ ਉਹ ਹਮੇਸ਼ਾ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਉਹ ਸੰਸਦ ਵਿੱਚ ਆਮ ਲੋਕਾਂ ਨਾਲ ਜੁੜੇ ਮੁੱਦੇ ਚੁੱਕਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਅਜਿਹਾ ਮੁੱਦਾ ਚੁੱਕਿਆ, ਜੋ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਹਿਤਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਆਪਣਾ ਨੇਤਾ ਚੁਣਨ ਦਾ ਹੱਕ ਹੈ ਤਾਂ ਉਨ੍ਹਾਂ ਨੂੰ ਉਸਨੂੰ ਹਟਾਉਣ ਦਾ ਵੀ ਹੱਕ ਮਿਲਣਾ ਚਾਹੀਦਾ ਹੈ। ਵੇਖੋ ਵੀਡੀਓ
Published on: Mar 05, 2026 12:56 PM IST
Loading...
Unable to load recommendations.
Follow Us
