ਰਾਘਵ ਚੱਢਾ ਦਾ ਅਗਲ ਕਦਮ ਕੀ ਹੋਵੇਗਾ? BJP ‘ਚ ਹੋ ਸਕਦੇ ਹਨ ਸ਼ਾਮਲ!

| Edited By: Abhishek Thakur

| Apr 04, 2026 | 6:08 PM IST

ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਰਾਜਸਭਾ ਵਿੱਚ ਇੱਕ ਵੱਡਾ ਬਦਲਾਅ ਕਰਦਿਆਂ ਰਾਘਵ ਚੱਢਾ ਨੂੰ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਰਾਘਵ ਚੱਢਾ ਦੇ ਆਮ ਆਦਮੀ ਪਾਰਟੀ ਖਿਲਾਫ ਬਗਾਵਤ ਕਰ ਰਹੇ ਹਨ।

ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਰਾਜਸਭਾ ਵਿੱਚ ਇੱਕ ਵੱਡਾ ਬਦਲਾਅ ਕਰਦਿਆਂ ਰਾਘਵ ਚੱਢਾ ਨੂੰ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਰਾਘਵ ਚੱਢਾ ਦੇ ਆਮ ਆਦਮੀ ਪਾਰਟੀ ਖਿਲਾਫ ਬਗਾਵਤ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਕਈ ਮੈਂਬਰਾਂ ਨੇ ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਉਂਦੇ ਹੋਏ ਵਾਰ-ਵਾਰ ਹਮਲਾ ਕੀਤਾ ਹੈ। ਰਾਘਵ ਚੱਢਾ ਨੇ ਅੱਜ ਇਸ ਦਾ ਜਵਾਬ ਦਿੱਤਾ।

Published on: Apr 04, 2026 06:07 PM IST
Follow Us