Bharat Jodo Nyay Yatra: FIR ਦਰਜ ਹੋਣ 'ਤੇ ਰਾਹੁਲ ਗਾਂਧੀ ਨੇ ਕੀ ਕਿਹਾ? ਦੇਖੋ ਵੀਡੀਓ Punjabi news - TV9 Punjabi

Bharat Jodo Nyay Yatra: FIR ਦਰਜ ਹੋਣ ‘ਤੇ ਰਾਹੁਲ ਗਾਂਧੀ ਨੇ ਕੀ ਕਿਹਾ? ਦੇਖੋ ਵੀਡੀਓ

Published: 

24 Jan 2024 13:13 PM

Rahul Gandhi: ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਖਿਲਾਫ 28 ਮਾਮਲੇ ਦਰਜ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Follow Us On

ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ FIR ਦਰਜ ਹੋਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਵਾਲੇ ਡਰੇ ਹੋਏ ਹਨ, ਮੇਰੇ ਖਿਲਾਫ ਐਫਆਈਆਰ ਦੀ ਲਿਸਟ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਖਿਲਾਫ 28 ਮਾਮਲੇ ਦਰਜ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਡਰਨ ਵਾਲੇ ਨਹੀਂ, ਭਾਜਪਾ ਵਾਲੇ ਕੁਝ ਵੀ ਕਰ ਲੈਣ ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਵੀਡੀਓ ਦੇਖੋ…

Exit mobile version