ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਪੰਜਾਬ 'ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਤੋਂ ਵੱਧ ਖੇਤਰ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਏਗੀ ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਕਿ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਸੂਬੇ ‘ਚ 1.25 ਲੱਖ ਏਕੜ ਤੋਂ ਵੱਧ ਖੇਤਰ ‘ਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ‘ਚ ਖੇਤੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਟੀਵੀ9 ਪੰਜਾਬੀ ਨੇ ਮੌਸਮ ਦੀ ਮਾਰ ਹੇਠ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ।
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ