AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ

ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ

tv9-punjabi
TV9 Punjabi | Published: 02 Oct 2026 14:13 PM IST
Share

ਉਨ੍ਹਾਂ ਕਿਹਾ ਕਿ ਚੋਟੀ ਤੇ ਪਹੁੰਚਣਾ ਪ੍ਰਾਪਤੀ ਹੁੰਦੀ ਹੈ, ਪਰ ਚੋਟੀ ਦੇ ਕੋਈ ਬਣਿਆ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੇ EX ਹੋਣਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਮੇਹਰਬਾਨੀ ਹਮੇਸ਼ਾ ਉਨ੍ਹਾਂ ਤੇ ਰਹੀ ਹੈ। ਉਹ ਹੋਰ ਕਿਸੇ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੈਂਨੂੰ ਲੱਗਦਾ ਹੈ ਹੁਣ ਥੋੜੀ ਦੇਰ ਛੁੱਟੀ ਲੈਣੀ ਚਾਹੀਦੀ ਹੈ। ਮੀਡੀਆ ਵੱਲੋਂ ਹੁਣ ਕਿਹੜਾ ਰੋਲ ਨਿਭਾਉਣਗੇ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਮੈਂ ਕਿਵੇਂ ਤੈਅ ਕਰ ਸਕਦਾ ਹਾਂ ਕਿ ਮੇਰਾ ਕੀ ਰੋਲ ਹੋਵੇਗਾ।

ਕਾਂਗਰਸ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਦੇ 10 ਜਨਪਥ ਪਹੁੰਚੇ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਮੀਡੀਆ ਨਾਲ ਨੱਪੇ-ਤੁਲੇ ਸ਼ਬਦਾਂ ਵਿੱਚ ਗੱਲ ਕੀਤੀ। ਵੜਿੰਗ ਨੇ ਕਿਹਾ, ਕਿਹਾ ਕਿ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਲੱਗਿਆ ਹੋਵੇਗਾ ਕਿ ਰਾਜਾ ਦੀ ਛੁੱਟੀ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਉਨ੍ਹਾਂ ਨੇ ਬੀਤੇ ਮਹੀਨੇ 2 ਤਰੀਕ ਨੂੰ ਪੰਜਾਬ ਦੇ ਇੰਚਾਰਜ ਦਾ ਅਹੁਦਾ ਸਾਂਭਿਆ ਸੀ ਅਤੇ ਇੱਕ ਮਹੀਨੇ ਦੌਰਾਨ ਉਹ ਜਦੋਂ ਪਹਿਲੀ ਵਾਰ ਪੰਜਾਬ ਵਿੱਚ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਆਏ ਸਨ, ਉਦੋਂ ਹੀ ਮੇਰੀ ਉਨ੍ਹਾਂ ਨਾਲ ਮੀਟਿੰਗ ਹੋਈ ਸੀ, ਉਸਤੋਂ ਬਾਅਦ ਮੇਰੀ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋਈ।

Follow Us