ਕਿਸੇ ਦੀਆਂ ਜੁੱਤੀਆਂ ਵੀ ਸਿਰ ‘ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ…ਚੰਨੀ ਦੀ ਨਰਾਜ਼ਗੀ ‘ਤੇ ਬੋਲੇ ਰਾਜਾ ਵੜਿੰਗ
ਚੰਨੀ ਦੀ ਨਾਰਾਜ਼ਗੀ ਦੇ ਵਿਚਕਾਰ ਬਘੇਲ ਨੇ ਕਹਿ ਦਿੱਤਾ ਹੈ ਕਿ ਪੰਜਾਬ ਕਾਂਗਰਸ 'ਚ ਕਿਸੇ ਵੀ ਫੈਸਲੇ ਪੁਨਰ ਵਿਚਾਰ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ 'ਚ ਕੋਈ ਵੀ ਨਾਰਾਜ਼ ਨਹੀਂ ਹੈ।ਬਘੇਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਫੈਸਲੇ 'ਤੇ ਪੁਨਰ ਵਿਚਾਰ ਨਹੀਂ ਹੋਵੇਗਾ। ਹੁਣ, ਇਸ ਬਿਆਨ ਤੋਂ ਬਾਅਦ ਚਰਨਜੀਤ ਚੰਨੀ ਦਾ ਅਗਲਾ ਕਦਮ ਕੀ ਹੋਵੇਗਾ, ਇਸ 'ਤੇ ਸਭ ਦੀਆਂ ਨਜ਼ਰਾਂ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਹੀ ਪ੍ਰਧਾਨ ਬਣੇ ਰਹਿਣ ਦੇ ਐਲਾਨ ਤੋਂ ਬਾਅਦ ਟੀਵੀ9 ਪੰਜਾਬੀ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਚੰਨੀ ਨੂੰ ਕਿਵੇਂ ਮਣਾਉਣਗੇ। ਜਿਸਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਦੀਆਂ ਜੁੱਤੀਆਂ ਵੀ ਸਿਰ ਤੇ ਚੁੱਕਣੀਆਂ ਪੈਣਗੀਆਂ ਤਾਂ ਉਹ ਚੁੱਕ ਲੈਣਗੇ। ਫਿਰ ਕਿਵੇਂ ਨਰਾਜਗੀ ਰਹੇਗੀ। ਉਨ੍ਹਾਂ ਕਿਹਾ ਕਿ 117 ਸੀਟਾਂ ਚੰਨੀ ਦੀਆਂ ਹੀ ਹਨ। ਜੋ ਉਹ ਕਹਿਣਗੇ ਉਹੀ ਹੋਵੇਗਾ। ਵੇਖੋ ਵੀਡੀਓ
Published on: Jul 08, 2026 07:00 PM
Follow Us
Latest Videos
CBI ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ, ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ