‘ਜਿਨ੍ਹਾਂ ਦਾ ਮਾਨਸਿਕ ਹਾਲਤ ਠੀਕ ਨਾ ਹੋਵੇ, ਉਨ੍ਹਾਂ ਬਾਰੇ ਕੁਝ ਵੀ ਨਹੀਂ ਕਹਿਣਾ ਚਾਹੀਦਾ’… ਡਾ. ਨਵਜੋਤ ਸਿੱਧੂ ਦੇ ਆਰੋਪਾਂ ‘ਤੇ ਰਾਜਾ ਵੜਿੰਗ ਦਾ ਪਲਟਵਾਰ
ਕਾਂਗਰਸ ਤੋਂ ਬਾਹਰ ਕੱਢੇ ਗਏ ਡਾ. ਨਵਜੋਤ ਕੌਰ ਸਿੱਧੂ ਲਗਾਤਾਰ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੇ ਲਗਾਤਾਰ ਹਮਲੇ ਬੋਲ ਰਹੇ ਹਨ। ਇੱਕ ਵਾਰ ਫਿਰ ਤੋਂ ਊਨ੍ਹਾਂ ਨੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਜ਼ੀਰਕਪੁਰ ਵਿੱਚ ਗੈਰ ਕਾਨੂੰਨੀ ਢੰਗ ਨਾਲ 1000 ਏਕੜ ਜ਼ਮੀਨ ਖਰੀਦੀ ਹੈ। ਰਾਜਾ ਵੜਿੰਗ ਨੇ ਉਨ੍ਹਾਂ ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਬੀਬੀ ਜੀ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ।
ਕਾਂਗਰਸ ਤੋਂ ਬਾਹਰ ਕੱਢੇ ਗਏ ਡਾ. ਨਵਜੋਤ ਕੌਰ ਸਿੱਧੂ ਲਗਾਤਾਰ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੇ ਲਗਾਤਾਰ ਹਮਲੇ ਬੋਲ ਰਹੇ ਹਨ। ਇੱਕ ਵਾਰ ਫਿਰ ਤੋਂ ਊਨ੍ਹਾਂ ਨੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਜ਼ੀਰਕਪੁਰ ਵਿੱਚ ਗੈਰ ਕਾਨੂੰਨੀ ਢੰਗ ਨਾਲ 1000 ਏਕੜ ਜ਼ਮੀਨ ਖਰੀਦੀ ਹੈ। ਰਾਜਾ ਵੜਿੰਗ ਨੇ ਉਨ੍ਹਾਂ ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਬੀਬੀ ਜੀ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ। ਉਹ ਬਿਨਾ ਸਬੂਤਾਂ ਦੇ ਆਰੋਪ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਗੱਲ ਸਹੀ ਨਿਕਲੀ ਤਾਂ ਉਹ 990 ਏਕੜ ਜ਼ਮੀਨ ਉਨ੍ਹਾਂ ਨੂੰ ਦੇ ਦੇਣਗੇ। ਨਾਲ ਹੀ ਉਨ੍ਹਾਂ ਨੇ ਬਾਕੀ ਵਿਰੋਧੀ ਪਾਰਟੀਆਂ ਤੇ ਵੀ ਤਿੱਖੇ ਹਮਲੇ ਬੋਲੇ ਹਨ। ਵੇਖੋ ਵੀਡੀਓ…
Published on: Feb 20, 2026 12:44 PM
Follow Us
Latest Videos
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ