ਰਾਜਾ ਵੜਿੰਗ ‘ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ ‘ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ…

| Edited By: Kusum Chopra

| Sep 01, 2026 | 1:37 PM IST

ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਾਨੂੰਨੀ ਮੁਸ਼ਕਲਾਂ ਵੱਧ ਗਈਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਇੱਕ ਚੋਣ ਜਲਸੇ ਦੌਰਾਨ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਗੰਭੀਰ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਕਾਨੂੰਨੀ ਮੁਸ਼ਕਲਾਂ ਵੱਧ ਗਈਆਂ ਹਨ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਇੱਕ ਚੋਣ ਜਲਸੇ ਦੌਰਾਨ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਜਾਤੀਸੂਚਕ ਟਿੱਪਣੀ ਕਰਨ ਦੇ ਗੰਭੀਰ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕੀਤੇ ਹਨ। ਪਰ ਕੀ ਅਸਲ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਕੀ ਕਮਿਸ਼ਨ ਕੋਲ ਉਨ੍ਹਾਂ ਦੀ ਗ੍ਰਿਫਤਾਰੀ ਦਾ ਆਦੇਸ਼ ਦੇਣ ਦਾ ਹੁਕਮ ਹੈ…ਅਜਿਹੇ ਕਈ ਸਵਾਲਾਂ ਤੇ ਟੀਵੀ9ਪੰਜਾਬੀ ਨੇ ਸੀਨੀਅਰ ਵਕੀਲਾਂ ਨਾਲ ਗੱਲਬਾਤ ਕੀਤੀ ਹੈ। ਵੇਖੋ ਵੀਡੀਓ…

Published on: Sep 01, 2026 01:36 PM IST
Loading...
Unable to load recommendations.
Follow Us