Ram Mandir Pran Pratishtha:ਅਯੁੱਧਿਆ ‘ਚ ਵਿਰਾਜੇ ਭਗਵਾਨ ਰਾਮ, ਇੱਥੇ ਦੇਖੋ ਪ੍ਰਾਣ ਪ੍ਰਤਿਸ਼ਠਾ ਦੀ ਪੂਰੀ ਵੀਡੀਓ

| Edited By: Isha Sharma

Jan 22, 2024 | 3:42 PM IST

PM Modi: ਪ੍ਰਧਾਨ ਮੰਤਰੀ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਸ਼ਾਮਲ ਹੋਏ। ਪੀਐਮ ਮੋਦੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਪੂਜਾ ਅਰਚਨਾ ਕੀਤੀ। ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਹੋਣ ਦੀ ਪੂਰੀ ਵੀਡੀਓ ਦੇਖੋ।

ਅਯੁੱਧਿਆ ਵਿੱਚ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਪੂਰੀ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰਾਂ ਦੇ ਜਾਪ ਨਾਲ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ। ਪੀਐੱਮ ਮੋਦੀ ਦੇ ਨਾਲ ਪ੍ਰਾਣ ਪ੍ਰਤਿਸ਼ਠਾ ਦੌਰਾਨ ਆਰਐੱਸਐੱਸ ਚੀਫ਼ ਮੋਹਨ ਭਾਗਵਤ, ਯੂਪੀ ਦੇ ਰਾਜਪਾਲ ਆਨੰਦੀਬੇਨ ਪਟੇਲ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਵੀਡੀਓ ਦੇਖੋ