ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਮਿਸ਼ਰਾ ਇਸ ਸਾਲ 30 ਅਪ੍ਰੈਲ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਮਿਸ਼ਰਾ ਨੇ ਕਾਰਗਿਲ ਯੁੱਧ ਦੌਰਾਨ ਟਾਈਗਰ ਹਿਲਜ਼ 'ਤੇ ਕਬਜ਼ਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਉਹ ਉੱਤਰ ਪ੍ਰਦੇਸ ਦੇ ਦੇਵਰੀਆ ਦੇ ਰਹਿਣ ਵਾਲੇ ਹਨ।
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਰਾਮ ਮੰਦਰ ਟ੍ਰਸਟ ਦਾ ਪਹਿਲਾ CEO ਬਣਾਇਆ ਗਿਆ ਹੈ। ਇਹ ਫੈਸਲਾ ਬੁੱਧਵਾਰ ਨੂੰ ਅਯੁੱਧਿਆ ਦੇ ਮਣੀਰਾਮਦਾਸ ਛਾਉਣੀ ਵਿਖੇ ਮਹੰਤ ਨ੍ਰਿਤਿਆ ਗੋਪਾਲਦਾਸ ਦੀ ਪ੍ਰਧਾਨਗੀ ਹੇਠ ਹੋਈ ਟ੍ਰਸਟ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਮੀਟਿੰਗ ਵਿੱਚ ਟ੍ਰਸਟ ਦੇ ਮੁੱਖ ਅਧਿਕਾਰੀਆਂ ਦੇ ਨਾਲ-ਨਾਲ ਸੱਦੇ ਗਏ ਮੈਂਬਰ ਵੀ ਸ਼ਾਮਲ ਰਹੇ। ਟਰੱਸਟ ਦੀ ਮੀਟਿੰਗ ਵਿੱਚ ਤਿੰਨ ਨਵੇਂ ਮੈਂਬਰਾਂ ਦਾ ਵੀ ਐਲਾਨ ਕੀਤਾ ਗਿਆ। ਨਵੇਂ ਸ਼ਾਮਲ ਹੋਣ ਵਾਲੇ ਮੈਂਬਰਾਂ ਵਿੱਚ ਅਯੁੱਧਿਆ ਤੋਂ ਮਦਨ ਮੋਹਨ ਪਾਂਡੇ, ਦਿੱਲੀ ਤੋਂ ਮਹੇਸ਼ ਭਾਗਚੰਦਕਾ ਅਤੇ ਅਯੁੱਧਿਆ ਤੋਂ ਨਿਰਮਲਾ ਯਾਦਵ ਸ਼ਾਮਲ ਹਨ।
Follow Us
Latest Videos
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?