Ram Rahim: 21 ਦਿਨਾਂ ਦੀ ਫਰਲੋ ‘ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਿਹਾ ਰਾਮ ਰਹੀਮ ਮੰਗਲਵਾਰ (25 ਅਗਸਤ) ਸਵੇਰੇ ਜੇਲ੍ਹ ਤੋਂ ਬਾਹਰ ਆਇਆ। ਇਸ ਵਾਰ ਉਹ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਚ ਰਹੇਗਾ।
Ram Rahim on Parole: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਸਾਲ 2017 ‘ਚ ਸਜ਼ਾ ਹੋਣ ਤੋਂ ਬਾਅਦ ਰਾਮ ਰਹੀਮ ਦੇ ਇੰਨੇ ਘੱਟ ਸਮੇਂ ‘ਚ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਉਣ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਰਾਮ ਰਹੀਮ ਜੇਲ੍ਹ ਤੋਂ ਨਿਕਲਣ ਤੋਂ ਬਾਅਦ ਕਾਫਿਲੇ ਨਾਲ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਵਿੱਚ ਪਹੁੰਚਿਆ। ਵੇਖੋ ਵੀਡੀਓ…
Published on: Aug 25, 2026 02:27 PM
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ