21 ਦਿਨਾਂ ਦੀ ਮਿਲੀ ਫਰਲੋ… Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 13ਵੀਂ ਵਾਰ ਫਰਲੋ ਤੇ ਬਾਹਰ ਆਇਆ ਹੈ। ਰਾਮ ਰਹੀਮ ਨੂੰ ਜੇਲ੍ਹ ਤੋਂ ਲੈਣ ਲਈ ਹਨੀਪ੍ਰੀਤ ਅਤੇ ਡੇਰੇ ਦੀਆਂ ਗੱਡੀਆਂ ਦਾ ਕਾਫਲਾ ਪਹੁੰਚਿਆ। ਦਿੱਲੀ ਚੋਣਾਂ ਤੋਂ ਪਹਿਲਾਂ ਹੀ ਰਾਮ ਰਹੀਮ 30 ਦਿਨਾਂ ਦੀ ਫਰਲੋ ਤੇ ਬਾਹਰ ਆਇਆ ਸੀ।
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੇ ਸਰਕਾਰ ਇੱਕ ਵਾਰ ਫਿਰ ਮਿਹਰਬਾਨ ਹੋ ਗਈ ਹੈ। ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਿਆ ਹੈ। ਹਰਿਆਣਾ ਸਰਕਾਰ ਨੇ ਇੱਕ ਵਾਰ ਫਿਰ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ। ਹੁਣ ਉਹ ਪੁਲਿਸ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਸਿਰਸਾ ਸਥਿਤ ਆਪਣੇ ਡੇਰੇ ਵਿੱਚ ਵਾਪਸ ਚਲਾ ਗਿਆ ਹੈ। ਇਸ ਵਾਰ ਰਾਮ ਰਹੀਮ ਆਪਣੀ ਛੁੱਟੀ ਦੌਰਾਨ ਸਿਰਸਾ ਡੇਰੇ ਵਿੱਚ ਹੀ ਰਹੇਗਾ।
Published on: Apr 09, 2025 11:45 AM
Follow Us
Latest Videos
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ