ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
Trending Video ਕਰਨਾਟਕ ਦੇ ਤੁਮਕੁਰੂ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਜੂਲਰੀ ਦੀ ਦੁਕਾਨ ਤੋਂ ਰਾਤੋ-ਰਾਤ 10 ਲੱਖ ਰੁਪਏ ਦੇ ਹੀਰੇ ਅਤੇ ਸੋਨੇ ਦੇ ਗਹਿਣੇ ਗਾਇਬ ਹੋ ਗਏ। ਜਦੋਂ ਸਵੇਰੇ ਦੁਕਾਨ ਖੋਲ੍ਹੀ ਗਈ ਤਾਂ 50 ਗ੍ਰਾਮ ਤੋਂ ਵੱਧ ਭਾਰ ਦੇ ਗਹਿਣੇ ਗਾਇਬ ਸਨ। ਦੁਕਾਨ ਦਾ ਸ਼ਟਰ ਟੁੱਟਿਆ ਨਹੀਂ ਸੀ, ਨਾ ਹੀ ਚੋਰੀ ਦੇ ਕੋਈ ਨਿਸ਼ਾਨ ਸਨ
Trending Video ਕਰਨਾਟਕ ਦੇ ਤੁਮਕੁਰੂ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਜੂਲਰੀ ਦੀ ਦੁਕਾਨ ਤੋਂ ਰਾਤੋ-ਰਾਤ 10 ਲੱਖ ਰੁਪਏ ਦੇ ਹੀਰੇ ਅਤੇ ਸੋਨੇ ਦੇ ਗਹਿਣੇ ਗਾਇਬ ਹੋ ਗਏ। ਜਦੋਂ ਸਵੇਰੇ ਦੁਕਾਨ ਖੋਲ੍ਹੀ ਗਈ ਤਾਂ 50 ਗ੍ਰਾਮ ਤੋਂ ਵੱਧ ਭਾਰ ਦੇ ਗਹਿਣੇ ਗਾਇਬ ਸਨ। ਦੁਕਾਨ ਦਾ ਸ਼ਟਰ ਟੁੱਟਿਆ ਨਹੀਂ ਸੀ, ਨਾ ਹੀ ਚੋਰੀ ਦੇ ਕੋਈ ਨਿਸ਼ਾਨ ਸਨ, ਜਿਸ ਨੇ ਦੁਕਾਨਦਾਰ ਅਤੇ ਸਟਾਫ ਨੂੰ ਹੈਰਾਨ ਕਰ ਦਿੱਤਾ। ਜਦੋਂ ਚੋਰੀ ਦਾ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ, ਤਾਂ ਸੱਚਾਈ ਸਾਹਮਣੇ ਆਈ ਜਿਸਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦੇਖੋ ਵੀਡੀਓ…
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!