ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਚੰਡੀਗੜ੍ਹ ਦੇ ਸੈਕਟਰ 37 ਦੇ ਲਾਅ ਭਵਨ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਸਮੇਤ ਸੀਨੀਅਰ ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਰਹੇ।
ਨਵੇਂ ਨਿਯੁਕਤ ਕੀਤੇ ਪੰਜਾਬ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ‘ਤੇ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੂਜਾ-ਅਰਚਨਾ ਕੀਤੀ ਗਈ। ਇਸਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲਿਆ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦੀ ਘੁੰਡ ਚੁਕਾਈ ਕੀਤੀ। ਢਿੱਲੋਂ ਨੇ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭਾਜਪਾ ਦਫ਼ਤਰ ਵਿੱਚ ਲਗਾਈ ਗਈ ਹੈ। ਉਨ੍ਹਾਂ ਦੇ ਰਾਜ ਦੌਰਾਨ, ਸਾਰਿਆਂ ਨਾਲ ਇੱਕ ਨਜਰ ਨਾਲ ਦੇਖਿਆ ਜਾਂਦਾ ਸੀ। ਭਾਰਤੀ ਜਨਤਾ ਪਾਰਟੀ 2027 ਵਿੱਚ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗੀ ਸਰਕਾਰ ਬਣਾਉਣ ਜਾ ਰਹੀ ਹੈ।”
Published on: Jun 03, 2026 02:03 PM
Follow Us
Latest Videos
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ