ਪੰਜਾਬ ‘ਚ BJP ਆਪਣੇ ਦੱਮ ‘ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਨੂੰ TV9 ਨੈੱਟਵਰਕ ਦੇ ਸੱਤਾ ਸੰਮੇਲਨ-ਪੰਜਾਬ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਇੱਥੇ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਇਕੱਠੇ ਰਹੇ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਨੂੰ TV9 ਨੈੱਟਵਰਕ ਦੇ ਸੱਤਾ ਸੰਮੇਲਨ-ਪੰਜਾਬ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਇੱਥੇ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਇਕੱਠੇ ਰਹੇ ਹਨ। ਅੱਜ ਤੱਕ ਹਰ ਵਰਕਰ ਨੂੰ ਲੱਗਦਾ ਹੈ ਕਿ ਭਾਜਪਾ ਅਤੇ ਅਕਾਲੀ ਦਲ ਵੱਖ-ਵੱਖ ਰਹਿਣਗੇ ਤਾਂ ਸੱਤਾ ਵਿੱਚ ਨਹੀਂ ਆ ਸਕਦੇ, ਜਦੋਂ ਦੋਵੇਂ ਦਲ ਇਕੱਠੇ ਸਨ ਤਾਂ ਸੱਤਾ ਵਿੱਚ ਆ ਜਾਂਦੇ ਸਨ। ਗੱਠਜੋੜ ਦੀ ਗੱਲ ਹੁਣ ਸਿਖਰਲੀ ਲੀਡਰਸ਼ਿਪ ਦੇ ਹੱਥ ਵਿੱਚ ਹੈ। ਵੇਖੋ ਵੀਡੀਓ…
Published on: Nov 19, 2026 06:09 PM IST
Loading...
Unable to load recommendations.
Follow Us
