ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ ‘ਚ ਪਹਿਲੇ ਸਥਾਨ ‘ਤੇ ਨੀਤਾ ਅੰਬਾਨੀ

| Edited By: Abhishek Thakur

| Jul 12, 2026 | 8:27 PM IST

ਫਾਰਚੂਨ ਇੰਡੀਆ ਸਮਾਗਮ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਹੈ। ਰਿਲਾਇੰਸ ਫਾਊਂਡੇਸ਼ਨ ਰਾਹੀਂ, ਨੀਤਾ ਅੰਬਾਨੀ ਨੇ ਸਿੱਖਿਆ, ਸਿਹਤ, ਪੇਂਡੂ ਵਿਕਾਸ, ਖੇਡਾਂ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਖੇਤਰਾਂ ਵਿੱਚ ਵਿਆਪਕ ਤੌਰ 'ਤੇ ਕੰਮ ਕੀਤਾ ਹੈ।

ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੂੰ ਫਾਰਚੂਨ ਇੰਡੀਆ ਦੀਆਂ 2026 ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਪਹਿਲਾ ਸਥਾਨ ਮਿਲਿਆ ਹੈ। ਉਨ੍ਹਾਂ ਦੀ ਅਗਵਾਈ, ਸਮਾਜ ਸੇਵਾ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਵਚਨਬੱਧਤਾ ਲਈ ਸਨਮਾਨਿਤ ਕੀਤਾ ਗਿਆ। ਫਾਰਚੂਨ ਇੰਡੀਆ ਸਮਾਗਮ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਹੈ। ਰਿਲਾਇੰਸ ਫਾਊਂਡੇਸ਼ਨ ਰਾਹੀਂ, ਨੀਤਾ ਅੰਬਾਨੀ ਨੇ ਸਿੱਖਿਆ, ਸਿਹਤ, ਪੇਂਡੂ ਵਿਕਾਸ, ਖੇਡਾਂ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਖੇਤਰਾਂ ਵਿੱਚ ਵਿਆਪਕ ਤੌਰ ‘ਤੇ ਕੰਮ ਕੀਤਾ ਹੈ।

Published on: Jul 12, 2026 08:26 PM IST
Follow Us