Loading video

Results 2023: MP ਵਿੱਚ ਭਾਜਪਾ ਨੂੰ ਪੂਰਨ ਬਹੁਮਤ, ਸ਼ਿਵਰਾਜ ਸਿੰਘ ਚੌਹਾਨ ਬੋਲੇ-ਪੀਐਮ ਮੋਦੀ ਦੀ ਅਪੀਲ ਦਾ ਅਸਰ

| Edited By: Kusum Chopra

Dec 03, 2023 | 2:50 PM

ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਲਾਡਲੀ ਭੈਣਾਂ ਜਿੱਤ ਹੈ। ਸੂਬੇ ਦੀ ਭੈਣਾਂ ਨੇ ਭਾਜਪਾ ਨੂੰ ਸਭ ਤੋਂ ਜ਼ਿਆਦਾ ਵੋਟ ਕੀਤਾ ਹੈ। ਜਿਸ ਦਾ ਨਤੀਜਾ ਹੈ ਪਾਰਟੀ ਪੂਰਨ ਬਹੁਮਤ ਨਾਲ ਜਿੱਤ ਹਾਸਿਲ ਕੀਤਾ ਹੈ। ਸਾਡੇ ਵਰਕਰਾਂ ਨੇ ਬਹੁਤ ਮਿਹਨਤ ਕੀਤੀ ਹੈ।

ਮੱਧ ਪ੍ਰਦੇਸ਼ ਵਿੱਚ ਭਾਜਪਾ ਜ਼ਿਆਦਾਤਰ ਸੀਟਾਂ ਜਿੱਤ ਲਈਆਂ ਹਨ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਲਾਡਲੀ ਭੈਣਾਂ ਦੀ ਜਿੱਤ ਹੈ। ਸੂਬੇ ਦੀਆਂ ਨੇ ਭਾਜਪਾ ਨੂੰ ਸਭ ਤੋਂ ਵੱਧ ਵੋਟਾਂ ਪਾਈਆਂ। ਇਸ ਦਾ ਨਤੀਜਾ ਹੈ ਕਿ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਗਈ ਹੈ। ਸਾਡੇ ਵਰਕਰਾਂ ਨੇ ਅਣਥੱਕ ਮਿਹਨਤ ਕੀਤੀ। ਪਾਰਟੀ ਦੇ ਆਗੂਆਂ ਦੇ ਮਾਰਗਦਰਸ਼ਨ ਨਾਲ ਸਹੀ ਦਿਸ਼ਾ ਦਿੱਤੀ ਗਈ। ਸ਼ਿਵਰਾਜ ਨੇ ਕਿਹਾ ਕਿ ਪੀਐਮ ਮੋਦੀ ਦੀ ਅਪੀਲ ਦਾ ਅਸਰ ਦਿਖਾਈ ਦੇ ਰਿਹਾ ਹੈ। ਵੀਡੀਓ ਦੇਖੋ…