ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਵੱਡਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ (DGP) ਨੂੰ ਪੱਤਰ ਲਿਖ ਕੇ ਇਨ੍ਹਾਂ ਔਰਤਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਜਾ ਰਹੀਆਂ ਪੀੜਤ ਔਰਤਾਂ ਨੂੰ ਕਥਿਤ ਤੌਰ ਤੇ ਜਾਨੋਂ ਮਾਰਨ ਅਤੇ ਡਰਾਉਣ-ਧਮਕਾਉਣ ਦੀਆਂ ਧਮਕੀਆਂ ਮਿਲਣ ਦੇ ਗੰਭੀਰ ਦੋਸ਼ ਲੱਗੇ ਹਨ। ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਵੱਡਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ (DGP) ਨੂੰ ਪੱਤਰ ਲਿਖ ਕੇ ਇਨ੍ਹਾਂ ਔਰਤਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।
Loading...
Unable to load recommendations.
Follow Us
