ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ? Punjabi news - TV9 Punjabi

ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?

Published: 

28 Jun 2024 08:51 AM

ਲੋਕ ਸਭਾ ਸੈਸ਼ਨ ਦੇ ਚੌਥੇ ਦਿਨ ਜਿੱਥੇ ਸੰਸਦ ਵਿੱਚ ਹੰਗਾਮਾ ਹੋਇਆ, ਜਿੱਥੇ ਪਿਛਲੇ ਦਿਨ ਲੋਕ ਸਭਾ ਸਪੀਕਰ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਨੂੰ ਝਿੜਕਦੇ ਨਜ਼ਰ ਆਏ ਸੀ। ਉੱਥੇ ਹੀ ਸਪੀਕਰ ਨੇ ਸਦਨ ਦੇ ਚੌਥੇ ਦਿਨ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੂੰ ਝਿੜਕਿਆ।

Follow Us On

ਲੋਕ ਸਭਾ ਸੈਸ਼ਨ ਦੇ ਚੌਥੇ ਦਿਨ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਵੀ ਸਹੁੰ ਚੁੱਕੀ ਸੀ। ਪਰ ਸਹੁੰ ਚੁੱਕਣ ਤੋਂ ਬਾਅਦ ਓਮ ਬਿਰਲਾ ਨੇ ਥਰੂਰ ਨੂੰ ਸੰਵਿਧਾਨ ‘ਤੇ ਰੋਕ ਲਗਾ ਦਿੱਤੀ.. ਜਿਸ ‘ਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਦੀਪੇਂਦਰ ਹੁੱਡਾ ਨੇ ਖੜ੍ਹੇ ਹੋ ਕੇ ਕਿਹਾ ਕਿ ਤੁਹਾਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ‘ਤੇ ਓਮ ਬਿਰਲਾ ਨੇ ਤੁਰੰਤ ਉਨ੍ਹਾਂ ਨੂੰ ਚੁੱਪ ਕਰਾ ਦਿੱਤਾ। ਸੰਸਦ ਦਾ ਇਹ ਵੀਡੀਓ ਕੁਝ ਹੀ ਸਮੇਂ ਵਿੱਚ ਵਾਇਰਲ ਹੋ ਗਿਆ। ਸਪਿਕਰ ਸਾਹਬ ਨੇ ਦੀਪੇਂਦਰ ਹੁੱਡਾ ਨੂੰ ਕਿਵੇਂ ਚੁੱਪ ਕਰਵਾਇਆ, ਦੇਖੋ ਵੀਡੀਓ

Tags :
Exit mobile version