ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC ‘ਚ ਵੱਡੇ ਬਦਲਾਅ
ਕਾਂਗਰਸ ਨੇ ਇੱਕ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਜਿਸ ਵਿੱਚ ਏਆਈਸੀਸੀ ਨੇ ਕਈ ਸੂਬਿਆਂ ਦੇ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ।
ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਉਹ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਥਾਂ ਲੈਣਗੇ। ਜਿਨ੍ਹਾਂ ਨੂੰ ਅਸਾਮ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਨੇ ਇੱਕ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਹੈ। ਜਿਸ ਵਿੱਚ ਏਆਈਸੀਸੀ ਨੇ ਕਈ ਸੂਬਿਆਂ ਦੇ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ।
Loading...
Unable to load recommendations.
Follow Us
