ਚੰਨੀ ਦੀ ਸਾਈਕਲ ਯਾਤਰਾ ‘ਚ ਵੜਿੰਗ ਨਹੀਂ…ਵੜਿੰਗ ਦੇ ‘ਇਨਸਾਫ ਮਾਰਚ’ ‘ਚੋਂ ਚੰਨੀ ਗਾਇਬ…? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ

| Edited By: Kusum Chopra

| Nov 19, 2026 | 2:49 PM IST

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਮਨ-ਮੁਟਾਵ ਦੀਆਂ ਖਬਰਾਂ ਨੂੰ ਲੈ ਕੇ ਜਦੋਂ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਆਗੂ ਇੱਕ ਹਨ। ਕਿਸੇ ਤਰ੍ਹਾਂ ਦੀ ਕੋਈ ਗੁਟਬਾਜੀ ਨਹੀਂ ਹੈ। ਉਨ੍ਹਾਂ ਨੇ ਹੋਰ ਵੀ ਬਹੁਤ ਕੁਝ ਕਿਹਾ...ਜਾਣਨ ਲਈ ਵੇਖੋ ਇਹ ਵੀਡੀਓ...

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਮਨ-ਮੁਟਾਵ ਦੀਆਂ ਖਬਰਾਂ ਨੂੰ ਲੈ ਕੇ ਜਦੋਂ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਆਗੂ ਇੱਕ ਹਨ। ਕਿਸੇ ਤਰ੍ਹਾਂ ਦੀ ਕੋਈ ਗੁਟਬਾਜੀ ਨਹੀਂ ਹੈ। ਉਨ੍ਹਾਂ ਨੇ ਹੋਰ ਵੀ ਬਹੁਤ ਕੁਝ ਕਿਹਾ…ਜਾਣਨ ਲਈ ਵੇਖੋ ਇਹ ਵੀਡੀਓ…

Published on: Nov 19, 2026 02:47 PM IST
Loading...
Unable to load recommendations.
Follow Us