ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਟੀਵੀ 9 ਅੱਜ "ਸੱਤਾ ਸੰਮੇਲਨ" ਦਾ ਆਯੋਜਨ ਕਰ ਰਿਹਾ ਹੈ। ਸਮਾਗਮ ਵਿੱਚ ਪਹੁੰਚੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਪ੍ਰਤੀਕਿਰਿਆ ਦਿੱਤੀ। ਨਾਲ ਹੀ ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਰੱਜ ਕੇ ਤਾਰੀਫ਼ ਵੀ ਕੀਤੀ। ਵੇਖੋ ਵੀਡੀਓ....
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਟੀਵੀ 9 ਅੱਜ “ਸੱਤਾ ਸੰਮੇਲਨ” ਦਾ ਆਯੋਜਨ ਕਰ ਰਿਹਾ ਹੈ। ਸਮਾਗਮ ਵਿੱਚ ਪਹੁੰਚੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ। ਨਾਲ ਹੀ ਉਨ੍ਹਾਂ ਨੇ ਮੌਜੂਦਾ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਰੱਜ ਕੇ ਤਾਰੀਫ਼ ਵੀ ਕੀਤੀ। ਵੇਖੋ ਵੀਡੀਓ….
Loading...
Unable to load recommendations.
Follow Us
