BJP-SAD Alliance: ਅਕਾਲੀ ਦਲ ਨਾਲ ਗਠਜੋੜ ‘ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ ‘ਚ ਆਏ ਆਗੂ? ਜਾਣੋ…
ਉਨ੍ਹਾਂ ਨੇ ਕਿਹਾ ਸੀ ਇਹ ਕੈਪਟਨ ਦਾ ਨਿੱਜੀ ਬਿਆਨ ਹੈ। ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਤੇ ਇਕੱਲੇ ਹੀ ਲੜਨ ਦੀ ਤਿਆਰੀ ਕਰ ਰਹੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਕਾਂਗਰਸ ਤੋਂ ਬੀਜੇਪੀ ਵਿੱਚ ਆਏ ਹੋਰ ਕਈ ਸੀਨੀਅਰ ਆਗੂ ਵੀ ਅਕਾਲੀ ਦਲ ਨਾਲ ਗਠਜੋੜ ਤੇ ਜੋਰ ਦੇ ਰਹੇ ਹਨ। ਹਾਲਾਂਕਿ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਗਠਜੋੜ ਨੂੰ ਜਿਆਦਾ ਜ਼ਰੂਰੀ ਨਹੀਂ ਦੱਸ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਇਹ ਕੈਪਟਨ ਦਾ ਨਿੱਜੀ ਬਿਆਨ ਹੈ। ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਤੇ ਇਕੱਲੇ ਹੀ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਹੈ। ਪਾਰਟੀ ਸੰਗਠਨ ਤੇ ਅੰਦੋਲਨ ਦੇ ਢੰਗ ਵਾਂਗ ਕੰਮ ਕਰ ਰਹੀ ਹੈ। ਪਾਰਟੀ ਦੀ ਕੀ ਹੈ ਅੱਗੇ ਦੀ ਰਣਨੀਤੀ ….ਵੇਖੋ ਵੀਡੀਓ
Published on: Dec 03, 2025 06:46 PM
Follow Us
Latest Videos
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ