ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?

ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?

keerti-arora
Keerti | Updated On: 01 Jan 2026 21:34 PM IST

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਗਾਇਬ ਰਿਹਾ। ਜਿਸ ਤੋਂ ਬਾਅਦ ਅਕਾਲੀ ਦਲ ਦੀ ਮੌਜੂਦਗੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਦੀ ਗੈਰ ਮੌਜੂਦਗੀ ਸਾਫ ਇਸ਼ਾਰਾ ਕਰ ਰਹੀ ਹੈ ਕਿ 2027 ਵਿੱਚ ਅਕਾਲੀ ਦਲ, ਬੀਜੇਪੀ ਨਾਲ ਗੱਠਜੋੜ ਲਈ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਗਾਇਬ ਰਿਹਾ। ਜਿਸ ਤੋਂ ਬਾਅਦ ਅਕਾਲੀ ਦਲ ਦੀ ਮੌਜੂਦਗੀ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਦੀ ਗੈਰ ਮੌਜੂਦਗੀ ਸਾਫ ਇਸ਼ਾਰਾ ਕਰ ਰਹੀ ਹੈ ਕਿ 2027 ਵਿੱਚ ਅਕਾਲੀ ਦਲ, ਬੀਜੇਪੀ ਨਾਲ ਗੱਠਜੋੜ ਲਈ ਪੂਰੀ ਤਰ੍ਹਾਂ ਤਿਆਰ ਹੈ।

Published on: Jan 01, 2026 09:30 PM