SAD-BJP ਦਾ ਹੋ ਗਿਆ ਗਠਜੋੜ… ਕਿਵੇਂ ਹੋਵੇਗੀ ਸੀਟਾਂ ਦੀ ਵੰਡ… ਕੀ ਕਹਿੰਦੇ ਹਨ ਮਾਹਿਰ?

| Edited By: Kusum Chopra

Nov 24, 2026 | 5:07 PM IST

BJP-SAD Alliance: 6 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਇੱਕ ਵਾਰ ਫਿਰ ਸਿਆਸੀ ਤੌਰ 'ਤੇ ਇਕੱਠੇ ਹੋ ਗਏ ਹਨ। ਦੋਵਾਂ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਫੈਸਲਾ ਕੀਤਾ ਹੈ। ਅੱਜ ਨਵੀਂ ਦਿੱਲੀ 'ਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਗਠਜੋੜ ਦਾ ਅਧਿਕਾਰਤ ਐਲਾਨ ਕੀਤਾ ਗਿਆ।

ਪੰਜਾਬ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਹੋ ਗਿਆ ਹੈ। ਹੁਣ ਗੱਲ ਹੋਵੇਗੀ ਸੀਟ ਵੰਡ ਦੀ। ਜਿਸਨੂੰ ਲੈ ਕੇ ਸਿਆਸੀ ਮਾਹਿਰਾਂ ਦੀ ਆਪੋ-ਆਪਣੀ ਰਾਏ ਹੈ। ਸੀਨੀਅਰ ਪੱਤਰਕਾਰ ਸੁਖਬੀਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸੀਟਾਂ ਨੂੰ ਲੈ ਕੇ ਦੋਵਾਂ ਵਿਚਾਲੇ ਪਹਿਲਾਂ ਹੀ ਤੈਅ ਹੋ ਚੁੱਕਾ । ਬੀਜੇਪੀ 51 ਸੀਟਾਂ ਤੇ ਚੋਣ ਲੱੜਣ ਦੀ ਤਿਆਰੀ ਵਿੱਚ ਹੈ। ਪੂਰੀ ਗੱਲਬਾਤ ਵੇਖੋ ਇਸ ਵੀਡੀਓ ਵਿੱਚ…

Loading...
Unable to load recommendations.
Follow Us