ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ 2 ਸ਼ੂਟਰ ਗ੍ਰਿਫਤਾਰ, ਫਿਲਮੀ ਅੰਦਾਜ਼ ‘ਚ ਹੋਈ ਗ੍ਰਿਫਤਾਰੀ

ਸਲਮਾਨ ਖਾਨ ਦੇ ਘਰ 'ਤੇ ਬਹੁਤ ਹੀ ਫਿਲਮੀ ਅੰਦਾਜ਼ 'ਚ ਗੋਲੀਬਾਰੀ ਕਰਨ ਵਾਲੇ ਦੋਵਾਂ ਸ਼ੂਟਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਨੇ ਜੋ ਬਾਈਕ ਖਰੀਦੀ ਸੀ, ਉਸ ਕਾਰਨ ਪੁਲਸ ਨੂੰ ਉਨ੍ਹਾਂ ਦੇ ਘਰ ਦਾ ਪਤਾ ਲੱਗ ਗਿਆ। ਫਿਰ ਉਥੋਂ ਉਨ੍ਹਾਂ ਦਾ ਫ਼ੋਨ ਨੰਬਰ ਲਿਆ। ਪਤਾ ਲੱਗਾ ਕਿ ਦੋਵੇਂ ਮੰਦਰ 'ਚ ਲੁਕੇ ਹੋਏ ਸਨ। ਪੁਲਿਸ ਨੇ ਪੁਜਾਰੀਆਂ ਦਾ ਭੇਸ ਬਣਾ ਲਿਆ। ਫਿਰ ਉਹ ਮੰਦਰ ਗਏ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰ ਲਿਆ।

tv9-punjabi
TV9 Punjabi | Published: 17 Apr 2024 21:12 PM

ਮੁੰਬਈ, ਮਹਾਰਾਸ਼ਟਰ ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਫਿਲਹਾਲ 25 ਅਪ੍ਰੈਲ ਤੱਕ ਪੁਲਸ ਰਿਮਾਂਡ ਤੇ ਹਨ। ਪੁਲਿਸ ਨੇ ਉਨ੍ਹਾਂ ਨੂੰ ਫਿਲਮੀ ਅੰਦਾਜ਼ ਚ ਮੰਦਰ ਤੋਂ ਗ੍ਰਿਫਤਾਰ ਕੀਤਾ ਹੈ। ਦੋਵੇਂ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗੁਜਰਾਤ ਦੇ ਭੁਜ ਪਹੁੰਚੇ ਸਨ। ਇੱਥੇ ਉਹ ਮੜ ਮੰਦਿਰ ਵਿੱਚ ਆਰਾਮ ਕਰ ਰਹੇ ਸਨ। ਪੁਲਿਸ ਨੂੰ ਜਿਵੇਂ ਹੀ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਜਾਰੀਆਂ ਦਾ ਭੇਸ ਧਾਰ ਲਿਆ। ਫਿਰ ਮੰਦਿਰ ਪਹੁੰਚ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੀ ਗ੍ਰਿਫਤਾਰੀ ਕਰਨ ਵਿਚ ਉਨ੍ਹਾਂ ਦੀ ਬਾਈਕ ਦੀ ਮਦਦ ਮਿਲੀ।

Follow Us
Latest Stories
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Stories