ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ
Salman Khan Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਦਾ ਮੁੱਦਾ ਇਸ ਸਮੇਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਸਲਮਾਨ ਖਾਨ ਨੂੰ ਪਹਿਲੀ ਵਾਰ ਏਅਰਪੋਰਟ 'ਤੇ ਦੇਖਿਆ ਗਿਆ। ਇਕ ਪਾਸੇ ਸਲਮਾਨ ਘਰ ਤੋਂ ਬਾਹਰ ਨਿਕਲੇ ਤਾਂ ਦੂਜੇ ਪਾਸੇ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫਿਰ ਤੋਂ ਧਮਕੀ ਦੇ ਦਿੱਤੀ। ਸਲਮਾਨ ਨੂੰ ਇਕ ਵਾਰ ਫਿਰ ਵੱਖਰੇ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਦਾ ਮੁੱਦਾ ਇਸ ਸਮੇਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਸਲਮਾਨ ਖਾਨ ਨੂੰ ਪਹਿਲੀ ਵਾਰ ਏਅਰਪੋਰਟ ‘ਤੇ ਦੇਖਿਆ ਗਿਆ। ਇਕ ਪਾਸੇ ਸਲਮਾਨ ਘਰ ਤੋਂ ਬਾਹਰ ਨਿਕਲੇ ਤਾਂ ਦੂਜੇ ਪਾਸੇ ਲਾਰੇਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫਿਰ ਤੋਂ ਧਮਕੀ ਦਿੱਤੀ। ਸਲਮਾਨ ਨੂੰ ਇਕ ਵਾਰ ਫਿਰ ਵੱਖਰੇ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ।