ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ Punjabi news - TV9 Punjabi

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਨੂੰ ਲਾਰੇਂਸ ਗੈਂਗ ਤੋਂ ਮਿਲੀ ਧਮਕੀ

Published: 

20 Apr 2024 00:03 AM

Salman Khan Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਦਾ ਮੁੱਦਾ ਇਸ ਸਮੇਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਸਲਮਾਨ ਖਾਨ ਨੂੰ ਪਹਿਲੀ ਵਾਰ ਏਅਰਪੋਰਟ 'ਤੇ ਦੇਖਿਆ ਗਿਆ। ਇਕ ਪਾਸੇ ਸਲਮਾਨ ਘਰ ਤੋਂ ਬਾਹਰ ਨਿਕਲੇ ਤਾਂ ਦੂਜੇ ਪਾਸੇ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫਿਰ ਤੋਂ ਧਮਕੀ ਦੇ ਦਿੱਤੀ। ਸਲਮਾਨ ਨੂੰ ਇਕ ਵਾਰ ਫਿਰ ਵੱਖਰੇ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ।

Follow Us On

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਦਾ ਮੁੱਦਾ ਇਸ ਸਮੇਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਸਲਮਾਨ ਖਾਨ ਨੂੰ ਪਹਿਲੀ ਵਾਰ ਏਅਰਪੋਰਟ ‘ਤੇ ਦੇਖਿਆ ਗਿਆ। ਇਕ ਪਾਸੇ ਸਲਮਾਨ ਘਰ ਤੋਂ ਬਾਹਰ ਨਿਕਲੇ ਤਾਂ ਦੂਜੇ ਪਾਸੇ ਲਾਰੇਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫਿਰ ਤੋਂ ਧਮਕੀ ਦਿੱਤੀ। ਸਲਮਾਨ ਨੂੰ ਇਕ ਵਾਰ ਫਿਰ ਵੱਖਰੇ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ।

Tags :
Exit mobile version