ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ ‘ਚ ਵੱਡਾ ਐਕਸ਼ਨ
ਦਿੱਲੀ ਪੁਲਿਸ ਦੇ ਐਡੀਸ਼ਨਲ ਡੀਸੀਪੀ ਸੰਦੀਪ ਲਾਂਬਾ ਨੂੰ ਜੰਤਰ-ਮੰਤਰ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਤੋਂ ਹਟਾ ਕੇ ਨਾਰਥ-ਈਸਟ ਜ਼ਿਲ੍ਹੇ ਵਿੱਚ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ 20 ਜੁਲਾਈ ਨੂੰ ਇੱਕ ਪ੍ਰਦਰਸ਼ਨਕਾਰੀ ਕੁੜੀ ਨੂੰ ਥੱਪੜ ਮਾਰਨ ਦੇ ਵਾਇਰਲ ਵੀਡੀਓ ਤੋਂ ਬਾਅਦ ਕੀਤੀ ਗਈ ਹੈ
ਦਿੱਲੀ ਪੁਲਿਸ ਦੇ ਐਡੀਸ਼ਨਲ ਡੀਸੀਪੀ ਸੰਦੀਪ ਲਾਂਬਾ ਨੂੰ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਤੋਂ ਹਟਾ ਕੇ ਨਾਰਥ-ਈਸਟ ਜ਼ਿਲ੍ਹੇ ਵਿੱਚ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ 20 ਜੁਲਾਈ ਨੂੰ ਇੱਕ ਪ੍ਰਦਰਸ਼ਨਕਾਰੀ ਕੁੜੀ ਨੂੰ ਥੱਪੜ ਮਾਰਨ ਦੇ ਵਾਇਰਲ ਵੀਡੀਓ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਪੁਲਿਸ ਦੇ ਵਿਵਹਾਰ ‘ਤੇ ਸਵਾਲ ਖੜ੍ਹੇ ਹੋਏ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੰਦੀਪ ਲਾਂਬਾ ਨੂੰ ਕਥਿਤ ਤੌਰ ‘ਤੇ ਧਮਕੀਆਂ ਮਿਲਣ ਲੱਗ ਪਈਆਂ ਸਨ। ਵੀਡੀਓ ਦੇਖੋ…
Published on: Jul 23, 2026 03:54 PM
Follow Us
Latest Videos
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ 'ਤੇ ਭੜਕੇ ਬਲਤੇਜ ਪੰਨੂ
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ