ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਖਲ ਰੋਡ ਤੇ ਪਿੰਡ ਚੋਟੀਆਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਬਰਿੰਦਰ ਗੋਇਲ ਪੀੜਤਾਂ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ।
ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਖਲ ਰੋਡ ਤੇ ਪਿੰਡ ਚੋਟੀਆਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਬਰਿੰਦਰ ਗੋਇਲ ਪੀੜਤਾਂ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਿੱਥੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਤਾਂ ਉੱਥੇ ਹੀ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦਾ ਵੀ ਭਰੋਸਾ ਦਿੱਤਾ।
Follow Us
Latest Videos
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...