ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

| Edited By: Kusum Chopra

Oct 19, 2026 | 1:29 PM IST

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਖਲ ਰੋਡ ਤੇ ਪਿੰਡ ਚੋਟੀਆਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਬਰਿੰਦਰ ਗੋਇਲ ਪੀੜਤਾਂ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ।

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਖਲ ਰੋਡ ਤੇ ਪਿੰਡ ਚੋਟੀਆਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਬਰਿੰਦਰ ਗੋਇਲ ਪੀੜਤਾਂ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਿੱਥੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਤਾਂ ਉੱਥੇ ਹੀ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦਾ ਵੀ ਭਰੋਸਾ ਦਿੱਤਾ।

Loading...
Unable to load recommendations.
Follow Us