Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj : ਦਿਲਜੀਤ ਦੋਸਾਂਝ ਦੀ ਫਿਲਮ "ਸਤਲੁਜ" ਬੇਸ਼ਕ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ, ਪਰ ਇਸ ਫਿਲਮ ਨੂੰ ਲੈ ਕੇ ਵੱਡੀ ਬਹਿਸ ਛਿੜ ਗਈ ਹੈ। ਪੂਰੀ ਦੁਨੀਆ ਦੇ ਨਾਲ-ਨਾਲ ਜਸਵੰਤ ਸਿੰਘ ਖਾਲੜਾ ਦੇ ਸ਼ਹਿਰ ਅੰਮ੍ਰਿਤਸਰ ਦੇ ਲੋਕਾਂ ਦੀ ਵੀ ਇਹੀ ਮੰਗ ਹੈ ਕਿ ਇਹ ਫਿਲਮ ਪੰਜਾਬ ਵਿੱਚ ਵਾਪਰੀ ਸੱਚੀ ਘਟਨਾ 'ਤੇ ਆਧਾਰਿਤ ਹੈ ਅਤੇ ਪੰਜਾਬ ਦੇ ਹਰ ਨੌਜਵਾਨ ਤੱਕ ਪਹੁੰਚਣੀ ਚਾਹੀਦੀ ਸੀ
Satluj : ਦਿਲਜੀਤ ਦੋਸਾਂਝ ਦੀ ਫਿਲਮ “ਸਤਲੁਜ” ਬੇਸ਼ਕ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ, ਪਰ ਇਸ ਫਿਲਮ ਨੂੰ ਲੈ ਕੇ ਵੱਡੀ ਬਹਿਸ ਛਿੜ ਗਈ ਹੈ। ਪੂਰੀ ਦੁਨੀਆ ਦੇ ਨਾਲ-ਨਾਲ ਜਸਵੰਤ ਸਿੰਘ ਖਾਲੜਾ ਦੇ ਸ਼ਹਿਰ ਅੰਮ੍ਰਿਤਸਰ ਦੇ ਲੋਕਾਂ ਦੀ ਵੀ ਇਹੀ ਮੰਗ ਹੈ ਕਿ ਇਹ ਫਿਲਮ ਪੰਜਾਬ ਵਿੱਚ ਵਾਪਰੀ ਸੱਚੀ ਘਟਨਾ ‘ਤੇ ਆਧਾਰਿਤ ਹੈ ਅਤੇ ਪੰਜਾਬ ਦੇ ਹਰ ਨੌਜਵਾਨ ਤੱਕ ਪਹੁੰਚਣੀ ਚਾਹੀਦੀ ਸੀ, ਪਰ ਅਜਿਹਾ ਹੋਣ ਤੋਂ ਪਹਿਲਾਂ ਹੀ ਇਸਨੂੰ OTT ਤੋਂ ਹਟਾ ਦਿੱਤਾ ਗਿਆ। ਸਮਾਜਸੇਵੀ ਇੰਜੀਨੀਅਰ ਪਵਨ ਸ਼ਰਮਾ ਨੇ ਟੀਵੀ9 ਪੰਜਾਬੀ ਨਾਲ ਇਸ ਮੁੱਦੇ ਤੇ ਗੱਲਬਾਤ ਵਿੱਚ ਕਈ ਅਜਿਹੀਆਂ ਗੱਲਾਂ ਦੱਸੀਆਂ, ਜਿਨ੍ਹਾਂ ਬਾਰੇ ਲੋਕਾਂ ਨੂੰ ਕਾਫੀ ਘੱਟ ਪਤਾ ਹੈ। ਵੇਖੋ ਵੀਡੀਓ….
Published on: Jul 07, 2026 04:32 PM
Follow Us
Latest Videos
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ